ਭਗਤ ਰਵਿਦਾਸ ਜੀ ਦਾ ਜਨਮ ਦਿਵਸ ਮਨਾਇਆ ਗਿਆ।। - Khabar hulchul

Breaking

Home Top Ad

Responsive Ads Here

Post Top Ad

Responsive Ads Here

Sunday, February 5, 2023

ਭਗਤ ਰਵਿਦਾਸ ਜੀ ਦਾ ਜਨਮ ਦਿਵਸ ਮਨਾਇਆ ਗਿਆ।।

 




ਮਮਦੋਟ 5 ਫਰਵਰੀ (ਬਿਊਰੋ) :-ਕਸਬਾ ਮਮਦੋਟ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਭਗਤ ਰਵਿਦਾਸ ਜੀ ਮਹਾਰਾਜ ਦਾ ਜਨਮ ਦਿਵਸ ਇਲਾਕੇ ਦੀਆਂ ਸੰਗਤਾਂ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਆਖੰਡ ਪਾਠ ਦੇ ਭੋਗ ਪਾਏ ਗਏ ਤੇ ਆਈਆਂ ਹੋਈਆਂ ਸੰਗਤਾਂ ਨੇ ਇੱਕ ਦੂਜੇ ਨੂੰ ਭਗਚ ਜੀ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਐਮ ਐਲ ਏ ਰਜਨੀਸ਼ ਦਹੀਆ ਦੇ ਭਾਈ ਵਿਜੇ ਦਹੀਆ, ਆਪ ਆਗੂ ਬਲਰਾਜ ਸੰਧੂ, ਗੁਰਚਰਨ ਸਿੰਘ ਚੰਨਾ, ਬਲਵਿੰਦਰ ਸਿੰਘ ਰਾਉ ਕੇ ਹਿਠਾੜ, ਦਲਜੀਤ ਸਿੰਘ ਜੋਸਨ ਰਹੀਮੇ ਕੇ, ਹਰਜਿੰਦਰ ਸਿੰਘ ਸਿੰਧੀ ਆਦਿ ਹਾਜ਼ਰ ਸਨ।

No comments:

Post a Comment

Post Bottom Ad

Responsive Ads Here

Pages